ਮੁੱਖ ਪੰਨਾPHP / USD • ਮੁਦਰਾ
add
PHP / USD
ਪਿਛਲੀ ਸਮਾਪਤੀ
0.018
ਬਜ਼ਾਰ ਦੀਆਂ ਖਬਰਾਂ
ਫਿਲਿਪੀਨੀ ਪੇਸੋ ਬਾਰੇ
ਪੀਸੋ ਫ਼ਿਲਪੀਨਜ਼ ਦੀ ਮੁਦਰਾ ਹੈ। ਇੱਕ ਪੀਸੋ ਵਿੱਚ 100 ਸਿੰਤਾਵੋ । 1967 ਤੋਂ ਪਹਿਲਾਂ ਨੋਟਾਂ ਅਤੇ ਸਿੱਕਿਆਂ ਉੱਤੇ ਲਿਖੀ ਜਾਂਦੀ ਭਾਸ਼ਾ ਅੰਗਰੇਜ਼ੀ ਸੀ ਅਤੇ ਇਸੇ ਕਰ ਕੇ "peso" ਨਾਂ ਵਰਤਿਆ ਜਾਂਦਾ ਸੀ। ਜਦੋਂ ਭਾਸ਼ਾ ਬਦਲ ਕੇ ਫ਼ਿਲਪੀਨੋ ਹੋ ਗਈ ਇਹ ਨਾਂ "piso" ਲਿਖਿਆ ਜਾਣ ਲੱਗਿਆ। ਫ਼ਿਲਪੀਨੀ ਪੀਸੋ ਦੇ ਕੁਝ ਹੋਰ ਚਿੰਨ੍ਹ "PHP", "PhP", "Php", ਅਤੇ/ਜਾਂ "P" ਹਨ। Wikipediaਯੂ.ਐਸ. ਡਾਲਰ ਬਾਰੇ
ਸੰਯੁਕਤ ਰਾਜ ਡਾਲਰ, ਜਿਹਨੂੰ ਯੂ.ਐੱਸ.ਡਾਲਰ ਜਾਂ ਅਮਰੀਕੀ ਡਾਲਰ ਵੀ ਕਿਹਾ ਜਾਂਦਾ ਹੈ, ਸੰਯੁਕਤ ਰਾਜ ਅਮਰੀਕਾ ਅਤੇ ਉਸਦੇ ਵਿਦੇਸ਼ੀ ਰਾਜਖੇਤਰਾਂ ਦੀ ਅਧਿਕਾਰਕ ਮੁਦਰਾ ਹੈ। ਇਹ ਅੱਗੋਂ 100 ਛੋਟੀਆਂ ਇਕਾਈਆਂ ਵਿੱਚ ਵੰਡਿਆ ਜਾਂਦਾ ਹੈ ਜਿਹਨਾਂ ਨੂੰ ਸੈਂਟ ਕਿਹਾ ਜਾਂਦਾ ਹੈ। Wikipedia